ਬੁੱਲੇ ਸ਼ਾਹ ਦੀਆਂ ਕਾਫੀਆਂ–ਕਰ ਕੱਤਣ ਵਲ ਧਿਆਨ ਕੁੜੇ
ਕਰ ਕੱਤਣ ਵੱਲ ਧਿਆਨ ਕੁੜੇ । ਟੇਕ । ਨਿਤ ਮੱਤੀਂ ਦੇਂਦੀ ਮਾਂ ਧੀਆ, ਕਿਉਂ ਫਿਰਨੀ ਏਂ ਐਂਵੇਂ ਆ ਧੀਆ । ਨੀ ਸ਼ਰਮ ਹ੍ਯਾ ਨਾ ਗਵਾ ਧੀਆ, ਤੂੰ ਕਦੀ ਤਾਂ ਸਮਝ ਨਦਾਨ ਕੁੜੇ । ਨਹੀਉਂ ਕਦਰ ਮਿਹਨਤ ਦਾ ਪਾਇਆ, ਜਦ ਹੋਇਆ ਕੰਮ ਅਸਾਨ ਕੁੜੇ । ਚਰਖਾ ਮੁਫ਼ਤ ਤੇਰੇ ਹੱਥ ਆਇਆ, ਪੱਲਿਉਂ ਨਹੀਉਂ ਕੁਝ ਗਵਾਇਆ । ਚਰਖਾ […]
ਬੁੱਲੇ ਸ਼ਾਹ ਦੀਆਂ ਕਾਫੀਆਂ–ਕਰ ਕੱਤਣ ਵਲ ਧਿਆਨ ਕੁੜੇ Read More »