ਬੁੱਲੇ ਸ਼ਾਹ ਦੀਆਂ ਕਾਫੀਆਂ–ਬੱਸ ਕਰ ਜੀ ਹੁਣ ਬੱਸ ਕਰ ਜੀ
ਬੱਸ ਕਰ ਜੀ ਹੁਣ ਬੱਸ ਕਰ ਜੀ, ਇਕ ਬਾਤ ਅਸਾਂ ਨਾਲ ਹੱਸ ਕਰ ਜੀ ।ਟੇਕ। ਤੁਸੀਂ ਦਿਲ ਮੇਰੇ ਵਿਚ ਵੱਸਦੇ ਹੋ, ਐਵੇਂ ਸਾਥੋਂ ਦੂਰ ਕਿਉਂ ਨੱਸਦੇ ਹੋ । ਨਾਲੇ ਘੱਤ ਜਾਦੂ ਦਿਲ ਖੱਸਦੇ ਹੋ, ਹੁਣ ਕਿਤ ਵਲ ਜਾਸੋ ਨੱਸ ਕਰ ਜੀ । ਤੁਸੀਂ ਮੋਇਆਂ ਮਾਰ ਨੂੰ ਨਾ ਮੁੱਕਦੇ ਸੀ, ਖਿੱਦੋ ਵਾਂਗ ਖੂੰਡੀ ਕੁੱਟਦੇ ਸੀ । […]
ਬੁੱਲੇ ਸ਼ਾਹ ਦੀਆਂ ਕਾਫੀਆਂ–ਬੱਸ ਕਰ ਜੀ ਹੁਣ ਬੱਸ ਕਰ ਜੀ Read More »