ਬੁੱਲੇ ਸ਼ਾਹ ਦੀਆਂ ਕਾਫੀਆਂ–ਮੂੰਹ ਆਈ ਬਾਤ ਨਾ ਰਹਿੰਦੀ ਏ
ਮੂੰਹ ਆਈ ਬਾਤ ਨਾ ਰਹਿੰਦੀ ਏ । ਟੇਕ । ਝੂਠ ਆਖਾਂ ਤੇ ਕੁਝ ਬੱਚਦਾ ਏ, ਸੱਚ ਆਖਿਆਂ ਭਾਂਬੜ ਮਚਦਾ ਏ । ਜੀ ਦੋਹਾਂ ਗੱਲਾਂ ਤੋਂ ਜੱਚਦਾ ਏ, ਜੱਚ ਜੱਚ ਕੇ ਜਿਹਬਾ ਕਹਿੰਦੀ ਏ । ਇਕ ਲਾਜ਼ਮ ਬਾਤ ਅਦਬ ਦੀ ਏ, ਸਾਨੂੰ ਬਾਤ ਮਲੂਮੀ ਸਭ ਦੀ ਏ । ਹਰ ਹਰ ਵਿਚ ਸੂਰਤ ਰੱਬ ਦੀ ਏ, ਕਿਤੇ […]
ਬੁੱਲੇ ਸ਼ਾਹ ਦੀਆਂ ਕਾਫੀਆਂ–ਮੂੰਹ ਆਈ ਬਾਤ ਨਾ ਰਹਿੰਦੀ ਏ Read More »

