ਸ਼ਿਵ ਕੁਮਾਰ ਬਟਾਲਵੀ–ਮੈਨੂੰ ਤੇਰਾ ਸ਼ਬਾਬ ਲੈ ਬੈਠਾ
ਮੈਨੂੰ ਤੇਰਾ ਸ਼ਬਾਬ ਲੈ ਬੈਠਾ ਰੰਗ ਗੋਰਾ ਗੁਲਾਬ ਲੈ ਬੈਠਾ ਦਿਲ ਦਾ ਡਰ ਸੀ ਕਿਤੇ ਨਾ ਲੈ ਬੈਠੇ ਲੈ ਹੀ ਬੈਠਾ ਜਨਾਬ ਲੈ ਬੈਠਾ ਵਿਹਲ ਜਦ ਵੀ ਮਿਲੀ ਹੈ ਫ਼ਰਜਾਂ ਤੋਂ, ਤੇਰੇ ਮੁੱਖ ਦੀ ਕਿਤਾਬ ਲੈ ਬੈਠਾ ਕਿੰਨੀ ਬੀਤੀ ਤੇ ਕਿੰਨੀ ਬਾਕੀ ਮੈਨੂੰ ਇਹੋ ਹਿਸਾਬ ਲੈ ਬੈਠਾ ਸ਼ਿਵ ਨੂੰ ਇਕ ਗ਼ਮ […]
ਸ਼ਿਵ ਕੁਮਾਰ ਬਟਾਲਵੀ–ਮੈਨੂੰ ਤੇਰਾ ਸ਼ਬਾਬ ਲੈ ਬੈਠਾ Read More »

